ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ
18 ਫਰਵਰੀ:- ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿਚੋਂ ਇੱਕ ਕਿਰਪਾਲ ਸਿੰਘ ਬਡੂੰਗਰ ਵੀ ਸਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਪੈਨਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ।