ਜੀ. ਨਾਗੇਸ਼ਵਰਾ ਰਾਓ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਜੀ. ਨਾਗੇਸ਼ਵਰਾ ਰਾਓ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ 

19 ਫਰਵਰੀ:- ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਜੀ. ਨਾਗੇਸ਼ਵਰਾ ਰਾਓ, ਆਈਪੀਐਸ, ਐਸਏਐਸ ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਓ ਨੇ ਸਪੱਸ਼ਟ ਕਿਹਾ ਕਿ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਵੀ ਅਣਗਹਿਲੀ ਨਾ ਰੱਖਣ ਦੀ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

Share this post