ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ

ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ 


ਗੁਰਦਾਸਪੁਰ, 3 ਮਾਰਚ:- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀਸੀ ਗੁਰਦਾਸਪੁਰ ਨੇ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੌਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਿਦਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ ਨੂੰ ਲੋਕਲ ਸਰਕਾਰੀ ਛੁੱਟੀ ਐਲਾਨੀ ਜਾਂਦੀ ਹੈ। ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿਿਦਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Share this post