ਪਹਾੜ ਤੋਂ ਪੱਥਰ ਡਿੱਗਣ ਕਾਰਨ ਟੁੱਟਿਆ ਹੇਮਕੁੰਟ ਸਾਹਿਬ ਜਾਣ ਵਾਲਾ ਪੁੱਲ
ਪਹਾੜ ਤੋਂ ਪੱਥਰ ਡਿੱਗਣ ਕਾਰਨ ਟੁੱਟਿਆ ਹੇਮਕੁੰਟ ਸਾਹਿਬ ਜਾਣ ਵਾਲਾ ਪੁੱਲ
ੳੱਤਰਾਖੰਡ, 5 ਮਾਰਚ:- ਉੱਤਰਾਖੰਡ ਦੇ ਹੇਮਕੁੰਟ ਸਾਹਿਬ ਨੂੰ ਜੋੜਨ ਵਾਲਾ ਪੁੱਲ ਪਹਾੜ ਤੋਂ ਪੱਥਰ ਡਿੱਗਣ ਕਾਰਨ ਪੂਰਾ ਟੁੱਟ ਗਿਆ ਹੈ। ਇਸ ਕਾਰਨ ਪੁਲਨਾ, ਘੰਗਰੀਆ, ਹੇਮਕੁੰਡ ਸਾਹਿਬ ਅਤੇ ਵੈਲੀ ਆਫ਼ ਫਲਾਵਰਜ਼ ਨੂੰ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।