ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਕਨਵੋਕੇਸਨ 'ਚ ਕੀਤੀ ਸ਼ਿਰਕਤ

ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ  ਦੀ ਕਨਵੋਕੇਸਨ 'ਚ ਕੀਤੀ ਸ਼ਿਰਕਤ 

8 ਮਾਰਚ ,2025 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ,ਸ੍ਰੀ ਫਤਿਹਗੜ੍ਹ ਸਾਹਿਬ ਦੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਮੁੱਖ ਮਹਿਮਾਨ ਦੇ ਤੌਰ 'ਤੇ ਗਵਰਨਰ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹਾਜ਼ਰੀ ਭਰੀ।ਇਹ  ਸਮਾਰੋਹ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿੱਚ ਹੋਇਆ |ਗਵਰਨਰ ਪੰਜਾਬ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ

 

 

 

Share this post