ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਪਹਿਲਾਂ ਬਿਆਨ ਆਇਆ ਸਾਹਮਣੇ,

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਪਹਿਲਾਂ ਬਿਆਨ ਆਇਆ ਸਾਹਮਣੇ, 

10 ਮਾਰਚ:- ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਅੱਜ ਇਕ ਨਵੀਂ ਪੋਸਟ ਸਾਂਝੀ ਕੀਤੀ ਹੈ।ਪੋਸਟ ਵਿੱਚ ਉਨ੍ਹਾਂ ਕਿਹਾ ਕਿ “ਇਨ੍ਹਾਂ ਨੇ ਸਾਡੇ ਤੋਂ ਹੱਡ ਤੋੜ ਮਿਹਨਤ ਕਰਵਾਈ। ਸਾਡੀ ਮਿਹਨਤ ਨਾਲ ਕੀਤੀ ਕਮਾਈ ਨਾਲ ਇਨ੍ਹਾਂ ਨੇ ਆਪਣੇ ਘਰ ਭਰੇ। ਸਾਨੂੰ ਇਹ ਲੋਕ ਮੰਗਤੇ ਵਾਂਗੂ ਟ੍ਰੀਟ ਕਰਦੇ ਹਨ।ਇਨ੍ਹਾਂ ਨੇ ਮੈਨੂੰ ਇਨ੍ਹਾਂ ਬੀਮਾਰ ਕੀਤਾ ਕਿ ਮੈਂ ਕਮਰੇ ਵਿਚ ਇਕੱਲੀ ਵੜ-ਵੜ ਰੋਈ। ਮੈਂ ਕਈ ਵਾਰ ਆਪਣੇ ਆਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼  ਵੀ ਕੀਤੀ। ਪਰ ਫਿਰ ਵੀ ਲੋਕਾਂ ਅੱਗੇ ਹੱਸ-ਹੱਸ ਆਉਂਦੀ ਰਹੀ।ਸੁਨੰਦਾ ਸ਼ਰਮਾ ਨੇ ਇੰਡਸਟਰੀ ਨੂੰ ਵੀ ਇਕਜੁਟ ਹੋਣ ਦੀ ਅਪੀਲ ਕੀਤੀ। 

Share this post