ਭਗਵੰਤ ਮਾਨ ਨੇ 13 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਭਗਵੰਤ ਮਾਨ ਨੇ 13 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 11 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਮਾਰਚ ਨੂੰ ਸਵੇਰੇ 11:00 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।