ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਸਥਿਤ ਕੋਠੀ ਕੀਤੀ ਅਟੈਚ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਸਥਿਤ ਕੋਠੀ ਕੀਤੀ ਅਟੈਚ

ਚੰਡੀਗੜ੍ਹ, 12 ਮਾਰਚ:- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਕੁਰਕ ਕਰ ਲਿਆ ਹੈ। ਇਹ ਜਾਣਕਾਰੀ ਈਡੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਈਡੀ ਨੇ ਪੋਸਟ ’ਚ ਲਿਖਿਆ ਕਿ 8 ਮਾਰਚ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਸੁਖਪਾਲ ਖਹਿਰਾ ਦੀ ਸੈਕਟਰ-5 ਵਿਚਲੀ ਰਿਹਾਇਸ਼ ਕੁਰਕ ਕੀਤੀ ਗਈ ਹੈ।

Share this post