ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ
ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ
ਹਰਿਆਣਾ, 17 ਮਾਰਚ:- ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕੌਮੀ ਪ੍ਰਧਾਨ ਜੇ ਪੀ ਨੱਢਾ ਦੀ ਹਦਾਇਤ ਮੁਤਾਬਕ ਸੂਬੇ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ।