ਅੱਜ ਲੁਧਿਆਣੇ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ ਭਗਵੰਤ ਮਾਨ

ਅੱਜ ਲੁਧਿਆਣੇ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ ਭਗਵੰਤ ਮਾਨ

 

ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ 'ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ਵਿੱਚ ਸੀ। ਮੁੱਖ ਮੰਤਰੀ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ 'ਤੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ। ਭਗਵੰਤ ਮਾਨ ਸਮਾਗਮ ਵਿੱਚ ਲਗਭਗ 1 ਘੰਟਾ ਰਹਿਣਗੇ। ਇੱਥੇ ਉਹ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

Ads

4
4

Share this post