ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ
ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ
21 ਮਾਰਚ:- ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ, ਸਿੱਧੂ ਦੇ ਪਿਤਾ ਗਵਾਹੀ ਦੇਣ ਲਈ ਮਾਣਯੋਗ ਅਦਾਲਤ ਪਹੁੰਚੇ ਸਨ, ਪਰ ਜੱਜ ਛੁੱਟੀ 'ਤੇ ਹੋਣ ਕਰਕੇ ਗਵਾਹੀ ਦੇਣ ਲਈ ਅਗਲੀ ਸੁਣਵਾਈ 11 ਅਪ੍ਰੈਲ 2025 ਨੂੰ ਤੈਅ ਕੀਤੀ ਗਈ ਹੈ। ਇਸ ਦੌਰਾਨ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ।