ਕਰੋੜਾਂ ਰੁਪਏ ਦੇ ਘਪਲੇ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਦਾ ਬੀ ਡੀ ਪੀ ਓ ਮੁਅੱਤਲ
ਕਰੋੜਾਂ ਰੁਪਏ ਦੇ ਘਪਲੇ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਦਾ ਬੀ ਡੀ ਪੀ ਓ ਮੁਅੱਤਲ
ਹੁਸ਼ਿਆਰਪੁਰ, 1 ਅਪ੍ਰੈਲ: ਹੁਸ਼ਿਆਰਪੁਰ, ਚੱਬੇਵਾਲ ਅਤੇ ਮਾਹਿਲਪੁਰ ਦੇ ਬਲਾਕ ਵਿਕਾਸ ਦਫਤਰ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀਆਂ ਪ੍ਰਮੁੱਖਤਾ ਨਾਲ ਛਾਪੀਆਂ ਖ਼ਬਰਾਂ ਤੋਂ ਬਾਅਦ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸੁਖਜਿੰਦਰ ਸਿੰਘ ਬੀ ਡੀ ਪੀ ਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।