ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ; 2 ਕਿੱਲੋ ਹੈਰੋਇਨ ਅਤੇ 900 ਗ੍ਰਾਮ ICE ਸਮੇਤ ਤਸਕਰ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ; 2 ਕਿੱਲੋ ਹੈਰੋਇਨ ਅਤੇ 900 ਗ੍ਰਾਮ ICE ਸਮੇਤ ਤਸਕਰ ਗ੍ਰਿਫਤਾਰ
ਅੰਮ੍ਰਿਤਸਰ, 7 ਅਪ੍ਰੈਲ:- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿੱਲੋ ਹੈਰੋਇਨ ਅਤੇ 900 ਗ੍ਰਾਮ ੀਛਓ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।