ਡਰਾਈਵਿੰਗ ਲਾਇਸੈਂਸ ਘੋਟਾਲੇ ਵਿਚ ਵਿਜੀਲੈਂਸ ਚੀਫ਼ ਮੁਅੱਤਲ
ਡਰਾਈਵਿੰਗ ਲਾਇਸੈਂਸ ਘੋਟਾਲੇ ਵਿਚ ਵਿਜੀਲੈਂਸ ਚੀਫ਼ ਮੁਅੱਤਲ
25 ਅਪ੍ਰੈਲ:- ਡਰਾਈਵਿੰਗ ਲਾਇਸੈਂਸ ਘੋਟਾਲੇ ਵਿਚ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਵਿਜੀਲੈਂਸ ਚੀਫ਼ ਦੇ ਨਾਲ ਏ.ਆਈ.ਜੀ. ਤੇ ਐਸ.ਐਸ.ਪੀ. ਵਿਜੀਲੈਂਸ ਨੂੰ ਸਸਪੈਂਡ ਕੀਤਾ ਗਿਆ ਹੈ