ਸਿੱਧੂ ਮੂਸੇਵਾਲਾ ਕ/ਤ/ਲ ਮਾਮਲਾ: 23 ਮਈ ਨੂੰ ਹੋਵੇਗੀ ਅਗਲੀ ਸੁਣਵਾਈ।
ਸਿੱਧੂ ਮੂਸੇਵਾਲਾ ਕ/ਤ/ਲ ਮਾਮਲਾ: 23 ਮਈ ਨੂੰ ਹੋਵੇਗੀ ਅਗਲੀ ਸੁਣਵਾਈ।
2 ਮਈ:- ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਕੋਈ ਵੀ ਗਵਾਹ ਅੱਜ ਅਦਾਲਤ ਵਿੱਚ ਪੇਸ਼ ਨਾ ਹੋਇਆ, ਜਿਸ ਕਾਰਨ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 23 ਮਈ ਤੈਅ ਕੀਤੀ ਹੈ।