ਮੁੜ ਅਕਾਲੀ ਦਲ 'ਚ ਸ਼ਾਮਲ ਹੋਏ ਅਨਿਲ ਜੋਸ਼ੀ

ਮੁੜ ਅਕਾਲੀ ਦਲ 'ਚ ਸ਼ਾਮਲ ਹੋਏ ਅਨਿਲ ਜੋਸ਼ੀ  

ਸੁਖਬੀਰ ਸਿੰਘ ਬਾਦਲ  ਨੇ ਅਨਿਲ ਜੋਸ਼ੀ ਦਾ ਸਵਾਗਤ ਕੀਤਾ। ਇਹ ਜਾਣਕਾਰੀ ਸੁਖਬੀਰ ਨੇ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਕੈਂਪੇਨ ਦਾ ਹਿੱਸਾ ਵੀ ਰਹਿਣਗੇ।ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅੱਜ ਅਕਾਲੀ ਦਲ 'ਚ ਮੁੜ ਵਾਪਸੀ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਕੈਂਪੇਨ ਦਾ ਹਿੱਸਾ ਰਹਿਣਗੇ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 'ਚ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ ਪਰ ਉਹ ਪਾਰਟੀ ਛੱਡ ਗਏ। ਹੁਣ ਫਿਰ ਉਨ੍ਹਾਂ ਘਰ ਵਾਪਸੀ ਕਰਦੇ ਹੋਏ ਅੱਜ ਅਕਾਲੀ ਦਲ 'ਚ ਵਾਪਸੀ ਕਰ ਲਈ।

 

Ads

4
4

Share this post