ਬਲਦੇਵ ਸਿੰਘ ਮਾਨ ਅਕਾਲੀ ਦਲ 'ਚ ਹੋਏ ਸ਼ਾਮਲ

ਬਲਦੇਵ ਸਿੰਘ ਮਾਨ ਅਕਾਲੀ ਦਲ 'ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਇੱਕ ਵੱਡਾ ਰਾਜਨੀਤਿਕ ਬਲ ਮਿਲਿਆ ਹੈ ਜਦੋਂ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਲਦੇਵ ਸਿੰਘ ਮਾਨ ਨੇ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮਾਨ, ਜੋ 2024 ਵਿੱਚ ਪਾਰਟੀ ਛੱਡ ਕੇ "ਸੁਧਾਰ ਲਹਿਰ" ਧੜੇ ਨਾਲ ਜੁੜ ਗਏ ਸਨ, ਦੀ ਵਾਪਸੀ ਦੇ ਮੌਕੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਸੋਲਰ ਘਰਾਟ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਪਹੁੰਚੇ। ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਕੀਤਾ ਗਿਆ ਇਹ ਸਵਾਗਤ ਪਾਰਟੀ ਵਿੱਚ ਇਕਤਾ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਣ ਕਦਮ ਮੰਨਿਆ ਜਾ ਰਿਹਾ ਹੈ।

Ads

4
4

Share this post