ਮਜੀਠੀਏ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਮਜੀਠੀਏ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੈਰਕ ਬਦਲਣ ਦੀ ਉਸਦੀ ਪਟੀਸ਼ਨ 'ਤੇ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।

 

Ads

4
4

Share this post