ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸਾਹਿਬ 'ਚ ਪਵੇਗਾ ਜਸਵਿੰਦਰ ਭੱਲਾ ਦਾ ਭੋਗ,

ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸਾਹਿਬ 'ਚ ਪਵੇਗਾ ਜਸਵਿੰਦਰ ਭੱਲਾ ਦਾ ਭੋਗ,


 ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਮਰਹੂਮ ਜਸਵਿੰਦਰ ਭੱਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 -ਸੀ ਵਿਖੇ ਸੰਪੰਨ ਹੋਵੇਗੀ, ਜਿਸ ਦੌਰਾਨ ਫ਼ਿਲਮੀ ਸਰਕਲ ਤੋਂ ਇਲਾਵਾ ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਸ਼ਖਸੀਅਤਾਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ
ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਮਰਹੂਮ ਜਸਵਿੰਦਰ ਭੱਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 -ਸੀ ਵਿਖੇ ਸੰਪੰਨ ਹੋਵੇਗੀ, ਜਿਸ ਦੌਰਾਨ ਫ਼ਿਲਮੀ ਸਰਕਲ ਤੋਂ ਇਲਾਵਾ ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਸ਼ਖਸੀਅਤਾਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ।
ਇਸ ਮੌਕੇ ਵੱਡੀਆਂ ਸ਼ਖਸੀਅਤਾਂ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਜਸਵਿੰਦਰ ਭੱਲਾ ਪੰਜਾਬੀ ਫਿਲਮ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹਨ ਅਤੇ ਉਨ੍ਹਾਂ ਨੂੰ ਚਾਚਾ ਚਤਰਾ ਵਜੋਂ ਵੀ ਜਾਣਿਆ ਜਾਂਦਾ ਹੈ। 22 ਅਗਸਤ ਨੂੰ ਜਸਵਿੰਦਰ ਭੱਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।

Ads

4
4

Share this post