ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾਈ ਗਈ
ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾਈ ਗਈ
12 ਸਤੰਬਰ 2025 -ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਨੇ ਚਾਰ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਯਾਦ ਰਹੇ ਕਿ ਹਾਲ ਹੀ ਵਿੱਚ ਕੋਰਟ ਨੇ ਲਾਲਪੁਰਾ ਸਮੇਤ ਹੋਰ ਚਾਰ ਮੁਲਜ਼ਮਾਂ ਨੂੰ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਹੁਣ ਸਜ਼ਾ ਦਾ ਐਲਾਨ ਕੀਤਾ ਗਿਆ ਹੈ।