ਰਾਜਿੰਦਰ ਗੁਪਤਾ ਅੱਜ ਭਰਨਗੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ

ਰਾਜਿੰਦਰ ਗੁਪਤਾ ਅੱਜ ਭਰਨਗੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ

ਚੰਡੀਗੜ੍ਹ, 10 ਅਕਤੂਬਰ, 2025: ਪੰਜਾਬ ਵਿੱਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ, ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ, ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮਹੱਤਵਪੂਰਨ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ।

Ads

4
4

Share this post