ਰਾਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਕੀਤਾ ਗਿਆ ਦਾਖਲ
ਰਾਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਕੀਤਾ ਗਿਆ ਦਾਖਲ
ਚੰਡੀਗੜ੍ਹ, 10 ਅਕਤੂਬਰ, 2025: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਮੌਜੂਦ ਸਨ।