ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ, 10 ਅਕਤੂਬਰ, 2025: ਸਾਬਕਾ ਕ੍ਰਿਕਟਰ ਨਵਜੋਤ ਸਿੰਘ ਨੇ ਲੰਬੇ ਸਮੇਂ ਦੀ ਸਿਆਸੀ ਚੁੱਪੀ ਤੋੜਦਿਆਂ ਇੱਕ ਵਾਰ ਫਿਰ ਸੂਬੇ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਸਿੱਧੂ ਨੇ ਸ਼ੁੱਕਰਵਾਰ ਨੂੰ ਅਚਾਨਕ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।