ਸੁਖਬੀਰ ਸਿੰਘ ਬਾਦਲ ਦੇ OSD ਰਹੇ ਸੰਦੀਪ ਸਿੰਘ ਸੰਨੀ ਬਰਾੜ ਭਾਜਪਾ 'ਚ ਸ਼ਾਮਲ

ਸੁਖਬੀਰ ਸਿੰਘ ਬਾਦਲ ਦੇ OSD ਰਹੇ ਸੰਦੀਪ ਸਿੰਘ ਸੰਨੀ ਬਰਾੜ ਭਾਜਪਾ 'ਚ ਸ਼ਾਮਲ 

ਚੰਡੀਗੜ੍ਹ, 30 ਅਕਤੂਬਰ 2025- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਓਐਸਡੀ ਰਹੇ ਸੰਦੀਪ ਸਿੰਘ ਸੰਨੀ ਬਰਾੜ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। 

Ads

4
4

Share this post