ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

6 ਨਵੰਬਰ, 2025 : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਦਿੱਗਜ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ (ਵੀਰਵਾਰ) ਨੂੰ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ।
ਇਹ ਸਹੁੰ ਚੁੱਕ ਸਮਾਗਮ ਸੰਸਦ ਭਵਨ  ਵਿਖੇ ਹੋਇਆ, ਜਿੱਥੇ ਭਾਰਤ ਦੇ ਉਪ ਰਾਸ਼ਟਰਪਤੀ (Vice President) ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ  ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

Ads

4
4

Share this post