ਪੱਤਰਕਾਰ ਸੁਖਵਿੰਦਰ ਸਿੰਘ ਅੱਬੂਵਾਲ ਨੂੰ ਸਦਮਾ ਪਿਤਾ ਦਾ ਦੇਹਾਂਤ
ਪੱਤਰਕਾਰ ਸੁਖਵਿੰਦਰ ਸਿੰਘ ਅੱਬੂਵਾਲ ਨੂੰ ਸਦਮਾ ਪਿਤਾ ਦਾ ਦੇਹਾਂਤ
ਲੁਧਿਆਣਾ 14 ਨਵੰਬਰ (ਸਰਬਜੀਤ ਸਿੰਘ ਖਾਲਸਾ)- ਅਦਾਰਾ ਜੁਝਾਰ ਟਾਈਮਜ ਦੇ ਪੱਤਰਕਾਰ ਸੁਖਵਿੰਦਰ ਸਿੰਘ ਅੱਬੂਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਪਿਆਰਾ ਸਿੰਘ( 88)ਰਿਟਾਇਡ ਐਮ, ਈ ਐਸ ਅਚਾਨਕ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਉਹਨਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਅੱਬੂਵਾਲ ਵਿਖੇ ਪੂਰੇ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ ਇਸ ਦੁੱਖ ਦੀ ਘੜੀ ਦੇ ਵਿੱਚ ਅਦਾਰਾ ਜੁਝਾਰ ਟਾਈਮਜ ਦੇ ਮੁੱਖ ਸੰਪਾਦਕ ਸਰਦਾਰ ਬਲਵਿੰਦਰ ਸਿੰਘ ਪੁੜੈਣ ਅਤੇ ਉਹਨਾਂ ਦੇ ਨਾਲ ਇਲਾਕੇ ਦੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਖਾਲਸਾ, ਜਸਪਾਲ ਸਿੰਘ ਸੋਨੂ, ਅਰੁਣ ਸਰੀਨ, ਆਰ ਵੀ ਸਮਰਾਟ, ਮਲਕੀਤ ਸਿੰਘ ਮੁੱਲਾਪੁਰ, ਜਰਨੈਲ ਸਿੰਘ ਭੱਟੀ, ਕਮਲ ਗਰਚਾ ਆਦਿ ਹੋਰ ਪੱਤਰਕਾਰਾਂ ਨੇ ਦੁੱਖ ਸਾਂਝਾ ਕਰਦਿਆਂ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਕਿ ਇਸ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ