28 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

 28 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ 

ਚੰਡੀਗੜ੍ਹ, 27 ਨਵੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਭਲਕੇ 28 ਨਵੰਬਰ  ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਮੀਟਿੰਗ ਸੱਦੀ ਹੈ।ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ।   ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ 'ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿੱਚ ਕੁਝ ਵੱਡੇ ਫੈਸਲੇ ਲਏ ਜਾ ਸਕਦੇ ਹਨ।

Ads

4
4

Share this post