ਹਾਈ ਕੋਰਟ ਨੇ ਖਾਰਜ ਕੀਤੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ

ਹਾਈ ਕੋਰਟ ਨੇ ਖਾਰਜ ਕੀਤੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ, 4 ਦਸੰਬਰ, 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ  ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ  ਨੂੰ ਖਾਰਜ ਕਰ ਦਿੱਤਾ ਹੈ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਹਾਈ ਕੋਰਟ ਦੇ ਇਸ ਫੈਸਲੇ ਨਾਲ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।

Ads

4
4

Share this post