ਨੇਪਾਲ - ਭਾਰੀ ਬਾਰਿਸ਼ ਕਾਰਨ ਮੌਸਮ ਖਰਾਬ, ਹੈਲੀਕਾਪਟਰ ਨਹੀਂ ਭਰ ਸਕਿਆ ਉਡਾਣ

ਤ੍ਰਿਸ਼ੂਲੀ (ਨੇਪਾਲ ), 29 ਅਗਸਤ - ਤ੍ਰਿਸ਼ੂਲੀ ਵਿਚ ਭਾਰੀ ਬਾਰਿਸ਼ ਕਾਰਨ ਮੌਸਮ ਖਰਾਬ ਹੋ ਗਿਆ ਹੈ। ਇਸ ਦੇ ਚੱਲਦਿਆਂ ਹੈਲੀਕਾਪਟਰ ਨੂੰ ਉਡਾਣ ਭਰਨ ਤੋਂ ਰੋਕਿਆ ਗਿਆ ਹੈ, ਜਿਸ ਕਾਰਨ ਬਚਾਅ ਕਾਰਜ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਨਦੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋਣ ਕਾਰਨ, ਸਾਵਧਾਨੀ ਵਜੋਂ ਆਲੇ ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।     

Ads

4
4

Share this post