ਅਦਾਕਾਰਾ ਤਾਨੀਆ ਦੇ ਪਿਤਾ 'ਤੇ ਗੋਲੀਬਾਰੀ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ
ਅਦਾਕਾਰਾ ਤਾਨੀਆ ਦੇ ਪਿਤਾ 'ਤੇ ਗੋਲੀਬਾਰੀ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ
8 ਜੁਲਾਈ 2025 , ਮੋਗਾ : ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ਼ 'ਤੇ ਹਮਲਾ ਕਰਨ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ ਹੋਈ ਹੈl ਮੋਗਾ ਪੁਲਿਸ ਨੇ 21 ਸਾਲਾਂ ਪਵਨਦੀਪ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਪਵਨਦੀਪ ਕੌਰ 'ਤੇ ਵਾਰਦਾਤ ਕਰਨ ਵਾਲੇ ਆਰੋਪੀ ਨੂੰ ਪਨਾਹ ਦੇਣ ਦਾ ਆਰੋਪ ਹੈ। ਪਵਨਦੀਪ ਕੌਰ ਸ਼ੂਟਰ ਗੁਰਮਨ ਸਿੰਘ ਦੀ ਦੋਸਤ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਪਹਿਲਾ ਵੀ ਮੋਗਾ ਪੁਲਿਸ ਗ੍ਰਿਫ਼ਤਾਰੀਆਂ ਕੀਤੀਆਂ ਹਨl