ਮੁਖ ਮੰਤਰੀ ਭਗਵੰਤ ਮਾਨ ਭਲਕੇ 30 ਸਤੰਬਰ ਨੂੰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਮੁਖ ਮੰਤਰੀ ਭਗਵੰਤ ਮਾਨ ਭਲਕੇ 30 ਸਤੰਬਰ ਨੂੰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 29 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਸੂਬੇ ਵਿੱਚ ਹੜ੍ਹਾਂ ਦੇ ਸੰਕਟ ਨੂੰ ਦੇਖਦੇ ਹੋਏ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਵੰਡ ਵਧਾਉਣ ਦੀ ਮੰਗ ਨੂੰ ਲੈ ਕੇ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।