ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ
ਸ੍ਰੀਨਗਰ, 24 ਸਤੰਬਰ - ਕੱਲ੍ਹ 25 ਸਤੰਬਰ ਨੂੰ ਹੋਣ ਵਾਲੀਆਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤੋਂ ਪਹਿਲਾਂ ਵੋਟਿੰਗ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਰੱਖਿਆ ਕਰਮਚਾਰੀ ਤਾਇਨਾਤ ਹਨ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਛੇ ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ਲਈ ਕੱਲ੍ਹ ਵੋਟਾਂ ਪੈਣਗੀਆਂ।