ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਇਨ੍ਹਾਂ ਕ੍ਰਿਕਟਰਾਂ ਨੂੰ ਮਿਲੀ ਜਗ੍ਹਾ।

ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਇਨ੍ਹਾਂ ਕ੍ਰਿਕਟਰਾਂ ਨੂੰ ਮਿਲੀ ਜਗ੍ਹਾ।

18 ਜਨਵਰੀ- ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਕ੍ਰਿਕਟ ਟੀਮ ਵਿਚ ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ-ਕਪਤਾਨ), ਸ਼੍ਰੇਅਸ ਅਈਅਰ, ਕੇ.ਐਲ. ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ ਅਤੇ ਆਰ ਜਡੇਜਾ ਆਦਿ ਹਨ।ਟੀਮ ਨੇ 12 ਜਨਵਰੀ ਨੂੰ ਹੀ ਪਹੁੰਚਣਾ ਸੀ ਪਰ ਬੀਸੀਸੀਆਈ ਨੇ ਆਈਸੀਸੀ ਤੋਂ ਕੁਝ ਹੋਰ ਦਿਨ ਮੰਗੇ ਸਨ।ਪਾਕਿਸਤਾਨ ਨੂੰ ਛੱਡ ਕੇ ਸਾਰੀਆਂ ਟੀਮਾਂ ਨੇ ਆਪਣੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਵੀ ਕੁਝ ਦਿਨਾਂ ਵਿੱਚ ਆਪਣੀ ਟੀਮ ਦਾ ਐਲਾਨ ਕਰੇਗਾ।

Share this post