ਪੰਜਾਬ ਸਰਕਾਰ ਵੱਲੋਂ ਆਈਏਐੱਸ,ਆਈਐੱਫਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਆਈਏਐੱਸ,ਆਈਐੱਫਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ 

15 ਅਪ੍ਰੈਲ:- ਪੰਜਾਬ ਸਰਕਾਰ ਨੇ ਸੱਤ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਅਧਿਕਾਰੀਆਂ ਵਿੱਚ 5 ਆਈਏਐੱਸ, 1 ਆਈਐੱਫਐੱਸ ਤੇ 1 ਪੀਸੀਐੱਸ ਅਧਿਕਾਰੀ ਹਨ।

naidunia_image

naidunia_image

Share this post